Vlog going home to airport India ASR and back to home
Vlog going home to airport India ASR and back to home
133
views
ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵੱਡੇ ਪੱਧਰ ਤੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਰ।awareness seminar against drugs
ਪ੍ਰੈਸ ਨੋਟ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵੱਡੇ ਪੱਧਰ ਤੇ ਕਰਵਾਇਆ ਗਿਆ ਜਾਗਰੂਕਤਾ ਸੈਮੀਨਰ
ਨਸ਼ਿਆਂ ਵੇਚਣ ਵਾਲਿਆ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀ ਜਾਵੇਗਾ : ਭਾਗੀਰਥ ਸਿੰਘ ਮੀਨਾ
ਸ੍ਰੀ ਮੁਕਤਸਰ ਸਾਹਿਬ ( ) ਸ.ਭਗਵੰਤ ਸਿੰਘ ਮਾਨ ਮਾਨਯੋਗ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਡੀ.ਜੀ.ਪੀ. ਪੰਜਾਬ ਵੱਲੋਂ ਸੂਬੇ ਅੰਦਰ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਬਾਂਸਲ ਪੈਲੇਸ ਵਿੱਚ ਇਕ ਨਸ਼ਿਆਂ ਖਿਲਾਫ ਜਾਗਰੂਕਤਾ ਸੈਮੀਨਰ ਅਯੋਜਿਤ ਕੀਤਾ ਗਿਆ। ਇਸ ਸੈਮੀਨਰ ਵਿੱਚ ਸ.ਜਗਦੀਪ ਸਿੰਘ ਕਾਕਾ ਬਰਾੜ ਵਿਧਾਇਕ ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਾਜ ਕੁਮਾਰ ਸ਼ੈਸ਼ਨ ਜੱਜ, ਡਾ.ਰੁਹੀ ਦੁੱਗ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ਿਰਕਤ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਸ੍ਰੀ ਕੁਲਵੰਤ ਰਾਏ ਐਸ.ਪੀ ਐੱਚ, ਡਾ.ਪਰਵਿੰਦਰ ਸਿੰਘ ਕੌਸਲਰ(ਮੋਨੋਰੋਗ ਵਿਭਾਗ), ਡਾ ਨੈਟਲੀ ਮੈਡੀਕਲ ਅਫਸਰ, ਡਾ. ਭਗਵਾਨ ਦਾਸ ਹੈਲਥ ਇੰਸਪੈਕਟਰ, ਸ੍ਰੀ ਰਾਜੀਵ ਛਾਬੜਾ ਜਿਲ੍ਹਾਂ ਸਿਖਿਆ ਅਫਸਰ, ਸ੍ਰੀ ਸਜੀਵ ਗੋਇਲ ਡੀ.ਐਸ.ਪੀ, ਸ੍ਰੀ ਜਸਬੀਰ ਸਿੰਘ ਡੀ.ਐਸ.ਪੀ ਗਿਦੜਬਾਹਾ, ਸ. ਫਤਿਹ ਸਿੰਘ ਬਰਾੜ ਡੀ.ਐਸ.ਪੀ (ਮਲੋਟ), ਸ.ਜਸਪਾਲ ਸਿੰਘ ਡੀ.ਐਸ.ਪੀ (ਲੰਬੀ) ਅਤੇ ਸਮੂਹ ਮੁੱਖ ਅਫਸਰਾਨ ਥਾਣਾ ਤੋਂ ਇਲਾਵਾ ਸਕੂਲ ਅਤੇ ਕਾਲਜ ਦੇ ਵਿਦਿਆਰਥੀ ਅਤੇ ਪਿੰਡਾਂ ਦੇ ਸਰਪੰਚ ਸਮੇਤ 700 ਦੇ ਕ੍ਰੀਬ ਆਮ ਲੋਕ ਤੇ ਪੁਲਿਸ ਮੁਲਾਜਮ ਹਾਜ਼ਰ ਸਨ। ਇਸ ਮੌਕੇ ਸਟੇਜ ਸੈਕਟਰੀ ਦੀ ਡਿਊਟੀ ਏ.ਐਸ.ਆਈ ਗੁਰਦੇਵ ਸਿੰਘ ਵੱਲੋਂ ਨਿਭਾਈ ਗਈ।ਇਸ ਮੌਕੇ ਪੰਜਾਬੀ ਯੁਨੀਵਰਸਟੀ ਪਟਿਆਲਾ ਤੋਂ ਜਤਿੰਦਰ ਈਨਾ, ਮੰਗਲ ਮੱਤਾ, ਪੱਮਾ ਸ਼ਾਇਰ, ਹਰਵੀਰ ਕੌਰ ਸਰੋਤਾ ਵੱਲੋਂ ਨਸ਼ਿਆਂ ਖਿਲਾਫ ਸਟੇਜੀ ਨਾਟਕ ਫਸਲਾ ਅਤੇ ਨਸਲਾ ਤੇ ਇਕ ਬੰਬੀਹਾ ਬੋਲ ਨਾਕਟ ਖੇਡਿਆ ਗਿਆ।
ਇਸ ਮੌਕੇ ਸ੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਸਮੂਹ ਹਾਜਰੀਨ ਵੱਲੋਂ ਨਸ਼ਿਆਂ ਖਿਲਾਫ ਇਕੱਠੇ ਹੋਕ ਲੜਨ ਅਤੇ ਨਸ਼ੇ ਨਾ ਕਰਨ ਦੀ ਸੌਂਹ ਚੁੱਕੀ ਗਈ ।
ਇਸ ਮੌਕੇ ਸ.ਜਗਦੀਪ ਸਿੰਘ ਕਾਕਾ ਬਰਾੜ ਨੇ ਸਬੌਧਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਮੁਹਿੰਮ ਵਿੱਢੀ ਗਈ ਇਸ ਲਈ ਮੈਂ ਇਸ ਨਸ਼ਿਆਂ ਖਿਲਾਫ ਸਾਰਿਆ ਦੇ ਸਹਿਯੋਗ ਦੀ ਮੰਗ ਕਰਦਾ ਹਾਂ ਜੇਕਰ ਕੋਈ ਤੁਹਾਡੇ ਆਲੇ ਦੁਆਲੇ ਕੋਈ ਨਸ਼ੇ ਦਾ ਸੇਵਨ ਕਰਦਾ ਹੈ ਤਾਂ ਤੁਸੀ ਇਕੱਠੇ ਹੋ ਕੇ ਉਸ ਨਾਲ ਤਾਲਮੇਲ ਬਣਾ ਕੇ ਉਸ ਦਾ ਇਲਾਜ਼ ਕਰਵਾਓ ਅਤੇ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਤੁਸੀ ਸਾਨੂੰ ਜਾਂ ਤੁਸੀ ਪੁਲਿਸ ਵਿਭਾਗ ਵਿੱਚ ਉਸ ਦੀ ਜਾਣਕਾਰੀ ਸਾਂਝੀ ਕਰੋ ਤਾਂ ਜੋ ਆਪਾ ਸਾਰੇ ਇਸ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਵਿੱਚ ਇੱਕ ਜੁੱਟ ਹੋ ਕੇ ਆਪਣੀ ਡਿਊਟੀ ਨਿਭਾਈਏੇ।
ਸ੍ਰੀ ਰਾਜ ਕੁਮਾਰ ਸ਼ੈਸ਼ਨ ਜੱਜ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋਂ ਪੰਜਾਬ ਵਿੱਚ ਨਸ਼ਿਆਂ ਖਿਲਾਫ ਮੁਹਿੰਮ ਚਲਾਈ ਗਈ ਹੈ ਇਸ ਮੁਹਿੰਮ ਵਿੱਚ ਜਿੱਥੇ ਨਸ਼ਿਆ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਉੱਥੇ ਹੀ ਜੋ ਨੌਜਵਾਨ ਨਸ਼ਿਆਂ ਦੀ ਦਲ ਦਲ ਵਿੱਚ ਫਸ ਚੁੱਕੇ ਉਨ੍ਹਾਂ ਦਾ ਮੁਫਤ ਵਿੱਚ ਇਲਾਜ਼ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਮੈਂ ਸਾਰਿਆ ਨੂੰ ਅਪੀਲ ਕਰਦਾ ਹਾਂ ਕਿ ਸਾਰੇ ਰੱਲ ਮਿਲ ਕੇ ਇਸ ਨੀਸ਼ਆਂ ਖਿਲਾਫ ਮੁਹਿੰਮ ਵਿੱਚ ਸਹਿਯੋਗ ਦਿਉ ਤਾਂ ਜੋ ਆਪ ਅਤੇ ਆਪਣੇ ਪਰਿਵਾਰਾਂ ਨੂੰ ਇਸ ਨਸ਼ਿਆਂ ਦੀ ਦਲ-ਦਲ ਵਿੱਚੋਂ ਬਚਾਅ ਸਕੀਏ।
ਡਾ.ਰੁਹੀ ਦੁੱਗ ਡਿਪਟੀ ਕਮਿਸ਼ਨਰ ਨੇ ਸਬੋਧਨ ਕਰਦਿਆਂ ਕਿ ਨਸ਼ਿਆਂ ਖਿਲਾਫ ਜੋ ਮੁਹਿੰਮ ਵਿੱਢੀ ਹੋਈ ਹੈ ਲਗਾਤਾਰ ਅਸੀ ਸੈਮੀਨਰ ਲਗਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਹਾਂ ਤਾਂ ਜੋ ਆਪਾ ਨੌਜਵਾਨ ਪੀੜੀ ਨੂੰ ਇਸ ਨਸ਼ੇ ਦੀ ਦਲ਼ ਦਲ ਵਿੱਚੋਂ ਬਚਾਇਆ ਜਾ ਸਕੇ ਇਸ ਸਬੰਧ ਵਿੱਚ ਅੱਜ ਪ੍ਰਸ਼ਾਸ਼ਨ ਵੱਲੋਂ ਇੱਕ ਵੱਡੇ ਪੱਧਰ ਤੇ ਜਾਗਰੂਕਤਾ ਸੈਮੀਨਰ ਕਰਵਾਇਆ ਗਿਆ ਜਿਸ ਵਿੱਚ ਬਹੁਤ ਵੱਡੇ ਇਕੱਠ ਨਾਲ ਵਿਦਿਆਰਥੀਆਂ ਦੇ ਨਾਲ ਨਾਲ ਪਿੰਡਾਂ ਸ਼ਹਿਰਾ ਤੋਂ ਲੋਕਾਂ ਨੇ ਸ਼ਿਰਕਤ ਕੀਤੀ ਗਈ। ਉਂਨ੍ਹਾਂ ਆਏ ਹੋਏ ਹਾਜਰੀਨ ਨੂੰ ਜਿੱਥੇ ਨੁਕੜ ਨਾਟਕ, ਸਕਿੱਟਾ ਅਤੇ ਸਪੀਚ ਨਾਲ ਜਾਗਰੂਕ ਕੀਤਾ ਗਿਆ ਉੱਥੇ ਸਾਰਿਆ ਵੱਲੋਂ ਸੌਹ ਖਾ ਕੇ ਨਸ਼ੇ ਨਾ ਕਰਨ ਅਤੇ ਹਮੇਸ਼ਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦੀ ਗੱਲ ਕਹੀ ਗਈ ।
ਸ.ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਜੀ ਨੇ ਇੱਥੇ ਪਾਹੁੰਚੇ ਹੋਏ ਹਾਜਰੀਨ ਨੂੰ ਜੀ ਆਇਆ ਕਿਹਾ ਅਤੇ ਉਨ੍ਹਾਂ ਕਿਹਾ ਪੁਲਿਸ ਵਿਭਾਗ ਅਤੇ ਸਿਵਲ ਪ੍ਰਸ਼ਾਸ਼ਨ ਦਿਨ-ਰਾਤ ਨਸ਼ਿਆਂ ਦੇ ਖਾਤਮੇ ਲਈ ਮਿਹਨਤ ਕਰ ਰਹੇ ਹਨ, ਪਰ ਇਸ ਵਿੱਚ ਤੁਹਾਡੇ ਸਹਿਯੋਗ ਦੀ ਜਰੂਰਤ ਹੈ ਤੇ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕੇ ਨੌਜਵਾਨ ਮਾੜ੍ਹੀ ਸੰਗਤ ਤੋਂ ਦੂਰ ਰਹਿਕੇ ਖੇਡਾਂ ਨਾਲ ਜੁੜਨ ਅਤੇ ਚੰਗੇ ਖਿਡਾਰੀ ਬਣਨ ਅਤੇ ਉਂਨ੍ਹਾਂ ਕਿਹਾ ਕਿ ਮਾਪੇ ਵੀ ਆਪਣੇ ਬੱਚਿਆ ਸੰਗਤ ਦਾ ਧਿਆਨ ਜਰੂਰ ਰੱਖਣ ਜੇਕਰ ਤੁਹਾਨੂੰ ਲੱਗਦਾ ਹੈ ਕਿ ਤੁਹਾਡਾ ਬੱਚਾ ਮਾੜੀ ਸੰਗਤ ਵਿੱਚ ਪੈ ਗਿਆ ਹੈ ਉਸ ਨੂੰ ਪਿਆਰ ਨਾਲ ਸਮਝਾ ਕੇ ਉਸ ਦਾ ਇਲਾਜ਼ ਕਰਵਾਇਆ ਜਾਵੇ। ਉਨਹਾਂ ਕਿਹਾ ਕਿ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਾ ਤਾਂ ਨਸ਼ਾ ਕਿਸੇ ਨੂੰ ਕਰਨ ਦਿਆਗੇ ਅਤੇ ਨਾ ਹੀ ਨਸ਼ਾ ਕਿਸੇ ਨੂੰ ਵੇਚਣ ਦਿਆਗੇ, ਜੇ ਨਸ਼ੇ ਵੇਚੇਗਾ ਉਨ੍ਹਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀ ਜਾਵੇਗਾ। ਉਨ੍ਹਾਂ ਕਿਹਾ ਜੇਕਰ ਤੁਸੀ ਕੋਈ ਜਾਣਕਾਰੀ ਸਾਡੇ ਨਾਲ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਤੁਸੀ ਸਾਡੇ ਹੈਲਪ ਲਾਇਨ ਨੰਬਰ 80549-42100 ਤੇ ਦੇ ਸਕਦੇ ਹੋ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
punjabi movies,punjabi movie new,new punjabi movies,punjabi movies 2023,latest punjabi movies,new punjabi movie 2023,new punjabi movies 2023,new punjabi movie trailer,neeru bajwa punjabi movie,new punjabi movies 2023 latest,punjabi movies 2023 full movie,punjabi movies 2023 full movie hd,punjabi movies 2023 full movie new,new punjabi movies 2023 full movie,new punjabi movies 2023 full movie hd,new punjabi movies 2023 latest this week
155
views
ਫਰੀਦਕੋਟ ਦੁਸਹਿਰਾ ਲਾਈਵ। Dussehra live। Ravan । ਰਾਵਣ ਦਹਿਨ ਦੀਆਂ ਤਸਵੀਰਾਂ।
ਫਰੀਦਕੋਟ ਦੁਸਹਿਰਾ ਲਾਈਵ। Dussehra live। Ravan । ਰਾਵਣ ਦਹਿਨ ਦੀਆਂ ਤਸਵੀਰਾਂ।
48
views
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਫਲੈਗ ਮਾਰਚ ਕੱਢਿ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਲਈ ਫਲੈਗ ਮਾਰਚ ਕੱਢਿਆ ਗਿਆ
ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਵੱਲੋਂ ਸੂਬੇ ਭਰ ਵਿੱਚ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ ਅਲੱਗ ਅਲੱਗ ਟੀਮਾਂ ਬਣਾ ਲੋਕਾਂ ਨੂੰ ਨਸ਼ਿਆ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।ਇਸੇ ਤਹਿਤ ਹੀ ਅੱਜ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪੈਦਲ ਫਲੈਗ ਮਾਰਚ ਕੱਢ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ। ਇਹ ਮਾਰਚ ਰੈੱਡ ਕ੍ਰਾਸ ਭਵਨ ਤੋਂ ਸ਼ੁਰੂ ਹੋਈ ਤੇ ਰੇਲਵੇ ਸਟੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮਾਰਚ ਵਿੱਚ ਪੁੁਲਿਸ ਮੁਲਾਜਮਾਂ ਅਤੇ ਨੌਜਵਾਨਾਂ ਵੱਲੋਂ ਹੱਥਾ ਵਿੱਚ ਤਖਤੀਆਂ ਫੜ ਕੇ ਲੋਕਾਂ ਨੂੰ ਨਸ਼ਿਆ ਤੋਂ ਦੂਰ ਰਹਿਣ ਦਾ ਹੋਕਾ ਦਿੱਤਾ ਗਿਆ।
ਇਸ ਮੌਕੇ ਸ. ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ, ਸ੍ਰੀ ਵਰੁਣ ਮੁੱਖ ਅਫਸਰ ਥਾਣਾ ਸਿਟੀ ਅਤੇ ਸ. ਮਲਕੀਤ ਸਿੰਘ ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ,100 ਦੇ ਕਰੀਬ ਪੁਲਿਸ ਮੁਲਾਜਮਾਂ, ਸਮਾਜ ਸਸੇਵੀ ਸੰਸਥਾਵਾਂ ਦੇ ਮੈਬਰ ਅਤੇ ਤਕਰੀਬਨ 50 ਦੇ ਕ੍ਰੀਬ ਨੌਜਵਾਨਾਂ ਵੱਲੋਂ ਭਾਗ ਲਿਆ ਗਿਆ।
ਇਸ ਮੌਕੇ ਸ. ਸਤਨਾਮ ਸਿੰਘ ਡੀ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦੇ ਦੱਸਿਆ ਕੇ ਇਸ ਮਾਰਚ ਦਾ ਮੱਕਸਦ ਨਸ਼ਿਆਂ ਨੂੰ ਜੜ ਤੋਂ ਖਤਮ ਕਰਨ ਲਈ ਮੁਹਿਮ ਚਲਾਈ ਜਾ ਰਹੀ ਹੈ। ਜਿਸ ਤਹਿਤ ਨਸ਼ਿਆਂ ਨੂੰ ਖਤਮ ਕਰਨ ਲਈ ਮੁਹਿੰਮ ਨੂੰ ਤਿੰਨ ਪੜ੍ਹਾਵਾਂ ਵਿੱਚ ਵੰਡਿਆ ਗਿਆ ਹੈ। ਜਿਸ ਵਿੱਚ ਪਹਿਲੇ ਪੜ੍ਹਾ ਵਿੱਚ ਨਸ਼ੇ ਦੇ ਸਮਗਲਰਾਂ ਜਾਂ ਡੀਲਰਾਂ ਖਿਲਾਫ ਮੁਕੱਦਮੇ ਦਰਜ਼ ਕਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਦੂਜੇ ਪੜ੍ਹਾ ਵਿੱਚ ਨਸ਼ਾ ਕਰਨ ਵਾਲੇ ਵਿਅਕਤੀਆਂ ਜਾਂ ਨਸ਼ੇ ਦੀ ਦਲ ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਾ ਛਡਾਊ ਕੇਂਦਰਾਂ ਵਿੱਚ ਦਾਖਲ ਕਰਾ ਕੇ ਉਹਨਾ ਦਾ ਇਲਾਜ ਕਰਵਾਇਆ ਜਾ ਰਿਹਾ ਹੈ।
ਤੀਜੇ ਪੜ੍ਹਾ ਵਿੱਚ ਜਿਨ੍ਹਾਂ ਵਿਅਕਤੀਆਂ ਤੇ ਪਹਿਲਾ ਮੁਕੱਦਮੇ ਦਰਜ਼ ਹਨ ਉਹਨਾ ਦੀ ਨਿਗਰਾਨੀ ਦੇ ਲਈ ਉਹਨਾ ਦੀ ਹਿਸਟਰੀ ਸ਼ੀਟ ਖੋਲੀ ਗਈ ਹੈ।
ਇਸ ਦੇ ਨਾਲ ਹੀ ਪਿੰਡਾਂ/ਸ਼ਹਿਰਾਂ ਤੇ ਸ਼ੱਕੀ ਥਾਵਾਂ ਤੇ ਨਾਕਾਬੰਦੀ ਕਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਲਈ ਸਾਰੇ ਹੀ ਪਿੰਡਾਂ/ਸ਼ਹਿਰਾਂ ਸਕੂਲਾਂ/ਕਾਲਜਾਂ ਵਿੱਚ ਜਾਗਰੂਕਤਾ ਸੈਮੀਨਰ ਲਗਾਏ ਜਾ ਰਹੇ ਹਨ
ਇਸ ਤੋਂ ਇਲਾਵਾ ਮੈਡੀਕਲ ਸਟੋਰਾਂ ਤੇ ਸਿਵਲ ਪ੍ਰਸ਼ਾਸ਼ਨ ਅਤੇ ਡਰੱਗ ਇੰਸਪੈਕਟਰ ਨਾਲ ਤਾਲਮੇਲ ਕਰਕੇ ਚੈੱਕਿੰਗ ਕੀਤੀ ਜਾਂ ਰਹੀ ਹੈ
ਇਸ ਮੌਕੇ ਉਹਨਾ ਨੇ ਲੋਕਾਂ ਨੂੰ ਅਪੀਲ ਕੀਤੀ ਕੇ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦਿਉ ਤਾਂ ਜੋ ਉਹਨਾ ਖਿਲਾਫ ਬਣਦੀ ਕਾਰਵਾਈ ਕੀਤੀ ਜਾਂ ਸਕੇ । ਉਹਨਾਂ ਕਿਹਾ ਕੇ ਜੇਕਰ ਤੁਸੀ ਸਾਡੇ ਨਾਲ ਕੋਈ ਜਾਣਕਾਰੀ ਸਾਂਝੀ ਕਰਨਾ ਚਾਹੁੰਦੇ ਹੋ ਤਾਂ ਤੁਸੀ ਸਾਡੇ ਪੁਲਿਸ ਹੈਲਪਲਾਈਨ ਨੰਬਰ 8054942100 ਤੇ ਸੰਪਰਕ ਸਕਦੇ ਹੋ ।ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ।
42
views
ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ਨੂੰ ਕਦੇ ਭੁਲਾਇਆ ਨਹੀ ਜਾ ਸਕਦਾ:- ਭਾਗੀਰਥ ਸਿੰਘ ਮੀਨਾ ਆਈ.ਪੀ.ਐਸ
ਪ੍ਰੈਸ ਨੋਟ
ਸੂਬੇ ਦੀ ਅਮਨ ਸ਼ਾਂਤੀ ਲਈ ਆਪਾ ਵਾਰਨ ਵਾਲੇ ਪੁਲਿਸ ਮੁਲਾਜ਼ਮਾ ਨੂੰ ਜਿਲ੍ਹਾਂ ਪੁਲਿਸ ਵੱਲੋਂ ਦਿੱਤੀ ਗਈ ਸ਼ਰਧਾਂਜਲੀ
ਸ੍ਰੀ ਮੁਕਤਸਰ ਸਾਹਿਬ) ਅੱਜ 21 ਅਕਤੂਬਰ ਨੂੰ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ IPS ਐਸ.ਐਸ.ਪੀ ਜੀ ਦੀ ਅਗਵਾਈ ਵਿੱਚ ਸ਼ਹੀਦ ਪੁਲਿਸ ਮੁਲਾਜਮਾਂ ਦੀ ਯਾਦ ਵਿੱਚ ਪ੍ਰੋਗਰਾਮ ਅਯੋਜਿਤ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋ ਮਾਨਯੋਗ ਸ਼੍ਰੀ ਰਾਜ ਕੁਮਾਰ ਮਾਨਯੋਗ ਜਿਲ੍ਹਾ ਅਤੇ ਸ਼ੈਸ਼ਨ ਜੱਜ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਜੀ ਨੇ ਸ਼ਿਰਕਤ ਕੀਤੀ ਅਤੇ ਇਸ ਸਮਾਗਮ ਵਿੱਚ ਪਰੇਡ ਵੱਲੋਂ ਬੈਂਡ ਦੀਆਂ ਧੁਨਾਂ ਤੇ ਸ਼ੋਕ ਸਲਾਮੀ ਦੇ ਕੇ ਸ਼ਹੀਦ ਪੁਲਿਸ ਮੁਲਾਜਮਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ IPS ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਜੀ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ, ਪਿਛਲੇ ਸਮੇਂ ਤੋਂ ਦੇਸ਼ ਦੀ ਸੁਰੱਖਿਆ ਲਈ ਕਰੀਮਨਲ ਵਿਅਕਤੀਆ ਨਾਲ ਲੜਦੇ ਹੋਏ ਜੋ ਪੁਲਿਸ ਮੁਲਾਜਮ ਸ਼ਹੀਦ ਹੋਏ ਹਨ ਉਨ੍ਹਾਂ ਨੂੰ ਸਾਡੇ ਵੱਲੋਂ ਦਿੱਲੋਂ ਸਲਾਮ ਹੈ ਅਤੇ ਉਨ੍ਹਾਂ ਦੇ ਪਰਿਵਾਰਾ ਨਾਲ ਹਮੇਸ਼ਾ ਅਸੀ ਉਨ੍ਹਾਂ ਦੇ ਦੁੱਖ ਸੁੱਖ ਵਿੱਚ ਖੜੇ ਹਾਂ। ਜੋ ਜਵਾਨ ਆਪਣੇ ਦੇਸ਼ ਲਈ ਜਾਨ ਦਿੰਦੇ ਹਨ ਉਹ ਭਾਂਵੇ ਕਿਸੇ ਫੋਰਸ ਵਿੱਚ ਤਾਇਨਾਤ ਹੋਵੇ ਉਨ੍ਹਾਂ ਮਕਸਦ ਇੱਕ ਹੈ ਸਿਰਫ ਦੇਸ਼ ਦੀ ਸੁਰੱਖਿਆਂ ਕਰਨਾ। ਭਾਂਵੇ ਕੋਈ ਤਿਉਹਾਰ ਜਾਂ ਘਰ ਵਿੱਚ ਕੋਈ ਪ੍ਰੋਗਰਾਮ ਹੋਵੇ ਪਰ ਜਵਾਨ ਆਪਣੀ ਡਿਊਟੀ ਲਈ ਹਮੇਸ਼ਾ ਤਾਇਨਾਤ ਰਹਿਦਾ ਹੈ ਅਤੇ ਦੇਸ਼ ਦੀ ਸੁਰੱਖਿਆਂ ਨੂੰ ਪਹਿਲ ਦਿੰਦਾ ਹੈ। ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਭਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਆਪਣੀ ਇਸੇ ਵਿਰਾਸਤ ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੂਨੀ ਸੁਰੱਖਿਆ ਪ੍ਰਤੀ ਆਪਣੇ ਫਰਜ਼ਾ ਨੂੰ ਤਨਦੇਹੀ ਨਾਲ ਨਿਭਾਉਂਦੀ ਰਹਾਗੀ।
ਇਸ ਮੌਕੇ ਮੁੱਖ ਮਹਿਮਾਨ ਸ੍ਰੀ ਰਾਜ ਕੁਮਾਰ ਸ਼ੈਸ਼ਨ ਜੱਜ ਜੀ ਨੇ ਕਿਹਾ ਕਿ ਸ਼ਹੀਦਾ ਨੂੰ ਯਾਦ ਕਰਕੇ ਜਿੱਥੇ ਸਾਡਾ ਦਿਲ ਫਕਰ ਨਾਲ ਭਰਿਆ ਹੁੰਦਾ ਹੈ ਉੱਥੇ ਹੀ ਅੱਖਾਂ ਵੀ ਨਮ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਸ਼ਹੀਦਾ ਦੇ ਜੱਜਬੇ ਨੂੰ ਅਸੀ ਸਲਾਮ ਕਰਦੇ ਹਨ ਅਤੇ ਹਰ ਸਾਲ ਸ਼ਹੀਦੀ ਸਮਾਗਮ ਮਨਾਇਆ ਜਾਦਾ ਹੈ ਅਤੇ ਆਉਣ ਵਾਲੀ ਨੌਜਵਾਨ ਪੀੜੀਆਂ ਲਈ ਇਹਨ੍ਹਾਂ ਦੀ ਸ਼ਹਾਦਤ ਹਮੇਸ਼ਾ ਮਿਸ਼ਾਲ ਬਣ ਜਾਂਦੀ ਹੈ।
ਇਸ ਮੌਕੇ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਨੇ ਕਿਹਾ ਸਾਨੂੰ ਹਮੇਸ਼ਾ ਸ਼ਹੀਦਾ ਦੀਆਂ ਕਰਬਾਨੀਆਂ ਯਾਦ ਰਹਿਣਗੀਆ ਕਿਉਕੀ ਉਨ੍ਹਾਂ ਨਾ ਆਪਣੇ ਲਈ, ਨਾ ਹੀ ਆਪਣੇ ਪਰਿਵਾਰਾਂ ਲਈ ਸੋਚਿਆ ਅਤੇ ਉਹ ਦੇਸ਼ ਦੀ ਲਈ ਅਤੇ ਲੋਕਾਂ ਦੇ ਲਈ ਆਪਣੀਆਂ ਸ਼ਹਾਦਤਾਂ ਦੇ ਗਏ।
ਇਸ ਮੌਕੇ ਸ੍ਰੀ ਰਵਿੰਦਰ ਸਿੰਘ ਡੀ.ਐਸ.ਪੀ (ਐਚ) ਸ੍ਰੀ ਮੁਕਤਸਰ ਸਾਹਿਬ ਵੱਲੋਂ ਦੇਸ਼ ਦੀਆਂ ਵੱਖ ਵੱਖ ਸੁਰੱਖਿਆਂ ਫੋਰਸਾਂ ਦੇ ਸ਼ਹੀਦ ਹੋਏ ਅਫਸਰਾਂ ਅਤੇ ਜਵਾਨਾਂ ਦੇ ਨਾਮ ਦੀ ਸੂਚੀ ਪੜ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ ਅਤੇ ਇਸ ਪ੍ਰੋਗਰਾਮ ਦੇ ਸਟੇਜ ਸੈਕਟਰੀ ਵਜੋਂ ਏ.ਐਸ.ਆਈ ਗੁਰਦੇਵ ਸਿੰਘ ਨੇ ਆਪਣੀ ਡਿਊਟੀ ਨਿਭਾਈ ਗਈ।
ਇਸ ਮੌਕੇ ਅਪਣਾ ਫਰਜ਼ ਨਿਭਾਉਂਦੇ ਸ਼ਹੀਦ ਹੋਏ ਪੁਲਿਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀ ਵੱਲੋਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਨ੍ਹਾਂ ਸੂਰਬੀਰ ਬਹਾਦਰਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ । ਸ੍ਰੀ ਜਸਪਾਲ ਸਿਘ ਡੀ.ਐਸ.ਪੀ (ਲੰਬੀ) ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਵੱਲੋਂ ਸ਼ਹੀਦਾਂ ਦੇ ਸਨਮਾਨ ਵਿੱਚ ਹਥਿਆਰ ਨੀਵੇ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਬਿਗਲਰ ਵੱਲੋਂ ਮਾਤਵੀਂ ਧੁੰਨ ਵਜਾਈ ਗਈ।
ਇਸ ਮੌਕੇ ਸਤੰਬਰ 2022 ਤੋਂ ਅਗਸਤ 2023 ਸ. ਰਵਿੰਦਰ ਸਿੰਘ ਡੀ.ਐਸ.ਪੀ (ਐਚ) ਵੱਲੋਂ 189 ਸ਼ਹੀਦ ਕਰਮਚਾਰੀਆਂ ਦੇ ਨਾਮ ਦੀ ਸੂਚੀ ਪੜ੍ਹੀ ਗਈ ਇਸ ਤੋਂ ਇਲਾਵਾ ਅਤਵਾਦੀ ਦੌਰ ਦੌਰਾਨ ਸ਼ਹੀਦ ਹੋਏ ਪੁਲਿਸ ਮੁਲਾਜਮਾਂ ਨੂੰ ਯਾਦ ਕੀਤਾ ਗਿਆ ਅਤੇ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਨਾਲ ਸਬੰਧਿਤ 15 ਸ਼ਹੀਦ ਪੁਲਿਸ ਮੁਲਾਜਮਾ ਨੂੰ ਸ਼ਰਧਾਂਜਲੀ ਦਿੱਤੀ ਗਈ ।
ਉਪਰੰਤ ਸ਼ੈਸ਼ਨ ਜੱਜ, ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਜੀ ਵੱਲੋਂ ਸ਼ਹੀਦ ਪੁਲਿਸ ਪਰਿਵਾਰਾ ਨਾਲ ਮਿਲ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ, ਸ੍ਰੀ ਕੁਲਵੰਤ ਰਾਏ ਐਸ.ਪੀ.(ਐਚ),ਸ. ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ), ਸਮੂਹ ਥਾਣਾ ਮੁੱਖੀ ਅਤੇ ਸਮੂਹ ਦਫਤਰ ਸਟਾਫ ਹਾਜ਼ਰ ਸਨ।
41
views
ਦਸਤਾਰੇ ਬਖਸ਼ਿਸ਼ ਵੈਲਫੇਅਰ ਸੋਸਾਇਟੀ ਵੱਲੋਂ ਪਹਿਲਾਂ ਦਸਤਾਰ ਸਿਖਲਾਈ ਦਾ ਕੈਂਪ ਲਗਾਇਆ। ਦੇਖੋ ਵਿਦਿਆਰਥੀਆਂ ਨੇ ਕਰਤ
ਫਾਸਟ ਪੰਜਾਬ ਟੀਵੀ, ਦਸਤਾਰੇ ਬਖਸ਼ਿਸ਼ ਵੈਲਫੇਅਰ ਸੋਸਾਇਟੀ ਪਿੰਡ ਝੋਟੀ ਵਾਲਾ ਰਜਿਸਟਰਡ ਫਰੀਦਕੋਟ ਵੱਲੋਂ ਅਤੇ ਸੂਬੇਦਾਰ ਮਹਿੰਦਰ ਸਿੰਘ ਸੀਨੀਅਰ ਸੈਕੈਂਡਰੀ ਸਕੂਲ ਝੋਟੀ ਵਾਲਾ ਫਰੀਦਕੋਟ ਵੱਲੋਂ ਦਸਤਾਰ ਸਿਖਲਾਈ ਦਾ ਕੈਂਪ ਲਗਾਇਆ ਅਤੇ ਮੁਕਾਬਲੇ ਕਰਾਏ ਗਏ ਇਸ ਕੈਂਪ ਵਿੱਚ ਮਨਪ੍ਰੀਤ ਕੌਰ ਸੰਧੂ ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਮੁੰਬਈ ਗੁਰਭੈ ਸਿੰਘ ਭਲਾਈਆਣਾ ਜਨਰਲ ਸਕੱਤਰ ਅਰਵਿੰਦਰ ਸਿੰਘ ਡੈਗਜ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਫਰੀਦਕੋਟ ਮੁੱਖ ਮਹਿਮਾਨ ਵਜੋਂ ਪਹੁੰਚੇ। ਮੁਕਾਬਲੇ ਦੌਰਾਨ ਸਭ ਤੋਂ ਖੂਬਸੂਰਤ ਦਸਤਾਰ ਸਜਾਉਣ ਵਾਲੇ ਬੱਚਿਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਨਾਲ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਰਾਹੀਂ ਸਨਮਾਨਿਤ ਕੀਤਾ ਗਿਆ। ਡੈਗਜ ਇਮੀਗ੍ਰੇਸ਼ਨ ਐਂਡ ਐਜੂਕੇਸ਼ਨ ਫਰੀਦਕੋਟ ਦੇ ਡਾਇਰੈਕਟਰ ਅਰਵਿੰਦਰ ਸਿੰਘ ਵੱਲੋਂ 1500-1500 ਪਹਿਲੀ ਪੁਜ਼ੀਸ਼ਨ ਤੇ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਪਹੁੰਚੇ ਮੁੱਖ ਮਹਿਮਾਨ ਅਤੇ ਪ੍ਰਿੰਸੀਪਲ ਨਿਰਮਲ ਸਿੰਘ ਬੁੱਟਰ ਅਤੇ ਵਾਇਸ ਪ੍ਰਿੰਸੀਪਲ ਮੈਡਮ ਸਰਬਜੀਤ ਕੌਰ ਅਤੇ ਸੀਨੀਅਰ ਕੋਆਰਡੀਨੇਟਰ ਸਤਨਾਮ ਸਿੰਘ ਅਤੇ ਮਨਜੀਤ ਕੌਰ ਕੋਆਰਡੀਨੇਟਰ ਅਤੇ ਜਗਸੀਰ ਸਿੰਘ ਕੋਟ ਸੁਖੀਆ ਪੱਤਰਕਾਰ ਪੰਜਾਬੀ ਵਿਰਸਾ ਨਿਊਜ਼ ਅਤੇ ਗੁਰਸੇਵਕ ਸਿੰਘ ਪੰਜਾਬੀ ਟੀਚਰ ਅਤੇ ਹਰਮੀਤ ਸਿੰਘ ਐਸ ਐਸ ਟੀਚਰ ਅਤੇ ਰਜਿੰਦਰ ਸਿੰਘ ਭੁੱਲਰ ਫਾਸਟ ਪੰਜਾਬ ਟੀਵੀ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।
18
views
ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਮੁੰਬਈ ਵੱਲੋਂ ਜੀ ਆਇਆਂ ਨੂੰ ਪੱਧਰੀ ਸਮਾਗਮ ਅਤੇ ਕਵੀ
ਮੇਲਾ ਰੂਹਾਂ ਦਾ ਅੰਤਰਰਾਸ਼ਟਰੀ ਸਾਹਿਤਕ ਪਰਿਵਾਰ ਮੁੰਬਈ ਵੱਲੋਂ ਜੀ ਆਇਆਂ ਨੂੰ ਪੱਧਰੀ ਸਮਾਗਮ ਅਤੇ ਕਵੀ
13
views
BABA FARID Ji । Agmanpurb। Mela Faridkot।23-09-2023
ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ । ਫ਼ਰੀਦਕੋਟ।BABA FARID Ji Agmanpurb। Mela Faridkot।2023ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ । ਫ਼ਰੀਦਕੋਟ।BABA FARID Ji Agmanpurb। Mela Faridkot।2023ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ । ਫ਼ਰੀਦਕੋਟ।BABA FARID Ji Agmanpurb। Mela Faridkot।2023ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ । ਫ਼ਰੀਦਕੋਟ।BABA FARID Ji Agmanpurb। Mela Faridkot।2023
ਬਾਬਾ ਫ਼ਰੀਦ ਮੇਲਾ 2022,faridkot mela 2022,faridkot mela,baba farid mela 2022,craft bazaar faridkot,sartaj night faridkot,heritage fair faridkot,satinder sartaj faridkot,ਫਰੀਦਕੋਟ ਮੇਲਾ,mela,craft bazaar,sufi night
21-09-2023 TO 23-09-2023
kabaddi live,kabaddi,baba farid ji,kabaddi 123 live,kabaddi 1008 live,kabaddi 24*7 live,live kabaddi,baba farid,kabaddi365.com live,kabaddi match,kabaddi tv,tilla baba farid ji,mela baba farid ji,live sahiwal baba fareed gold cup 2022 kabaddi,farid ji,kabaddi haryana,kabaddi tv .com,kabaddi videos,live,mele baba farid ji,watch kabaddi live kabaddi365,baba farid ji mela 2022,live kabaddi da ishq tournamnet,baba sheikh farid ji
44

36

38
views
ਕੁਲਤਾਰ ਸਿੰਘ ਸੰਧਵਾ ।BABA FARID Ji । Agmanpurb। Mela Faridkot।22-09-2023 । ਨਹਿਰੂ ਸਟਡੀਅਮ ।

40
views
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਤੁਸੀਂ ਦੇਖ ਰਹੇ ਹੋ ਲਾਈਵ। 20-09-2023। faridkot। Agmanpurb
ਮੁਕਤਸਰ ਕੋਟਕਪੂਰਾ ਰੋਡ ਤੇ ਰਾਜਸਥਾਨ ਵਾਲੀਆਂ ਨਹਿਰਾਂ ਵਿੱਚ ਨਿਊ ਦੀਪ ਬੱਸ ਡਿੱਗ ਪਈ ਹੈ ਜੇ ਕਿਸੇ ਦਾ ਕੋਈ ਰਿਸ਼ਤੇਦਾਰ ਜਾ ਜਾਣਕਾਰ ਸਵਾਰ ਸੀ ਤਾਂ ਜਲਦੀ ਪੜਤਾਲ ਕਰੋ। ।
This stream is created with #PRISMLiveStudio
19
views
ਮੁਕਤਸਰ ਕੋਟਕਪੂਰਾ ਰੋਡ ਤੇ ਰਾਜਸਥਾਨ ਵਾਲੀਆਂ ਨਹਿਰਾਂ ਵਿੱਚ ਨਿਊ ਦੀਪ ਬੱਸ ਡਿੱਗ ਪਈ ਹੈ ਮੌਕੇ ਦੀਆ ਲਾਈਵ ਤਸਵੀਰ
ਮੁਕਤਸਰ ਕੋਟਕਪੂਰਾ ਰੋਡ ਤੇ ਰਾਜਸਥਾਨ ਵਾਲੀਆਂ ਨਹਿਰਾਂ ਵਿੱਚ ਨਿਊ ਦੀਪ ਬੱਸ ਡਿੱਗ ਪਈ ਹੈ ਜੇ ਕਿਸੇ ਦਾ ਕੋਈ ਰਿਸ਼ਤੇਦਾਰ ਜਾ ਜਾਣਕਾਰ ਸਵਾਰ ਸੀ ਤਾਂ ਜਲਦੀ ਪੜਤਾਲ ਕਰੋ। ।
This stream is created with #PRISMLiveStudio
7
views
ਮੁਕਤਸਰ ਕੋਟਕਪੂਰਾ ਰੋਡ ਤੇ ਰਾਜਸਥਾਨ ਵਾਲੀਆਂ ਨਹਿਰਾਂ ਵਿੱਚ ਨਿਊ ਦੀਪ ਬੱਸ ਡਿੱਗ ਪਈ ਹੈ ਜੇ ਕਿਸੇ ਦਾ ਕੋਈ ਰਿਸ਼ਤੇਦਾਰ
ਮੁਕਤਸਰ ਕੋਟਕਪੂਰਾ ਰੋਡ ਤੇ ਰਾਜਸਥਾਨ ਵਾਲੀਆਂ ਨਹਿਰਾਂ ਵਿੱਚ ਨਿਊ ਦੀਪ ਬੱਸ ਡਿੱਗ ਪਈ ਹੈ ਜੇ ਕਿਸੇ ਦਾ ਕੋਈ ਰਿਸ਼ਤੇਦਾਰ ਜਾ ਜਾਣਕਾਰ ਸਵਾਰ ਸੀ ਤਾਂ ਜਲਦੀ ਪੜਤਾਲ ਕਰੋ। ।
6
views
DSP ਫਰੀਦਕੋਟ ਪਹੁੰਚੇ ਸਾਦਿਕ ਧਰਨੇ ਵਿੱਚ ਕਿ ਕਹਿਆ ਦੇਖੋ ਵੀਡਿਉ ਨਿਊਜ਼।
DSP ਫਰੀਦਕੋਟ ਪਹੁੰਚੇ ਸਾਦਿਕ ਧਰਨੇ ਵਿੱਚ ਕਿ ਕਹਿਆ ਦੇਖੋ ਵੀਡਿਉ ਨਿਊਜ਼।
5
views
ਪਰਮਿੰਦਰ ਸਿੰਘ ਝੋਟਾ ਆਇਆ ਜੇਲ੍ਹ ਵਿੱਚੋ ਬਾਹਰ, ਜੇਲ੍ਹ ਵਿੱਚੋ ਬਾਹਰ ਆਉਂਦਿਆਂ ਹੀ ਆਖੀ ਵੱਡੀ ਗੱਲ #parmindersingh
ਪਰਮਿੰਦਰ ਸਿੰਘ ਝੋਟਾ ਆਇਆ ਜੇਲ੍ਹ ਵਿੱਚੋ ਬਾਹਰ, ਜੇਲ੍ਹ ਵਿੱਚੋ ਬਾਹਰ ਆਉਂਦਿਆਂ ਹੀ ਆਖੀ ਵੱਡੀ ਗੱਲ
7
views
ਪਿੰਡ ਗੁੱਜਰ ਤੋਂ ਬਹੁ ਗਿਣਤੀ ਲੋਕਾਂ ਨੇ ਰਵਾਇਤੀ ਪਾਰਟੀਆ ਨੂੰ ਛੱਡ ਕੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ।
ਪਿੰਡ ਗੁੱਜਰ ਤੋਂ ਲਾਈਵ ਟੈਲੀਕਾਸਟ MLA ਗੁਰਦਿੱਤ ਸਿੰਘ ਸੇਖੋਂ। ਪਿੰਡ ਗੁੱਜਰ ਤੋਂ ਬਹੁ ਗਿਣਤੀ ਲੋਕਾਂ ਨੇ ਰਵਾਇਤੀ ਪਾਰਟੀਆ ਨੂੰ ਛੱਡ ਕੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ । For Live Telecast contact us 8847399214
This stream is created with #PRISMLiveStudiov
ਪਿੰਡ ਗੁੱਜਰ ਤੋਂ ਬਹੁ ਗਿਣਤੀ ਲੋਕਾਂ ਨੇ ਰਵਾਇਤੀ ਪਾਰਟੀਆ ਨੂੰ ਛੱਡ ਕੇ ਫੜਿਆ ਆਮ ਆਦਮੀ ਪਾਰਟੀ ਦਾ ਪੱਲਾ ।
5
views