Allah Pakam Pak Hai--अल्लाह पाकम पाक है--ਅੱਲ੍ਹਾ ਪਾਕਮ ਪਾਕ ਹੈ

1 year ago
4

A beautiful Gurbani Shabad. Kabir Ji.

Allah is pure, if there is anyone else|| Kabir Karmu Karim is the only one who knows||

Meaning - God is the most holy (being) (there is no one holier than him), this is why I doubt, if there is any other God like him. Hey Kabir! This mystery) can only be understood by the man whom he made understandable. And, the forgiveness is in the hands of the forgiver.

ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

ਅਰਥ - ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ) , ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਹੇ ਕਬੀਰ! ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ॥੪॥੧॥

Loading comments...