ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮ ਤੁਮ੍ਹਾਰੇ ਲੇਖੇ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨ ਦੇਖੇ ॥