21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ

10 months ago
61

ਪੰਜਾਬ ਵਿਚ ਪੈ ਰਹੀ ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। 21 ਮਈ ਤੋਂ 30 ਜੂਨ ਤੱਕ ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ।

Loading comments...