ਪੇਂਡੂ ਮਜ਼ਦੂਰ ਯੂਨੀਅਨ ਨੇ ਤਲਵੰਡੀ ਪੁੱਲ ਤੇ ਵਿਧਾਇਕ ਤੇ ਐਸ.ਐਸ.ਪੀ. ਹੁਸ਼ਿਆਰਪੁਰ ਦਾ ਪੁਤਲਾ ਜਲਾਕੇ ਕੀਤੀ ਨਾਅਰੇਬਾਜ

1 year ago
18

ਦਲਿਤ ਮਜ਼ਦੂਰਾਂ ਦੀ ਆਵਾਜ਼ ਦਬਾਉਣ ਲਈ ਹੁਸ਼ਿਆਰਪੁਰ ਦੇ ਹਲਕਾ ਟਾਂਡਾ ਦੇ ਆਪਟ ਦੇ ਵਿਧਾਇਕ ਅਤੇ ਐਸਐਸਪੀ ਹੁਸ਼ਿਆਰਪੁਰ ਦੇ ਇਸ਼ਾਰੇ 'ਤੇ ਹਲਕਾ ਵਿਧਾਇਕ ਨੂੰ ਸਵਾਲ ਪੁੱਛਣ ਵਾਲੇ ਪੇਂਡੂ ਮਜ਼ਦੂਰ ਆਗੂ ਨੂੰ ਜੇਲ੍ਹ ਭੇਜਣ ਤਲਵੰਡੀ ਪੁੱਲ ਨੇੜੇ ਦਾ ਪੁਤਲਾ ਫੂਕਿਆ ਗਿਆ | ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਨੇ ਕਿਹਾ ਕਿ ਮਾਮਲਾ ਦਰਜ ਕਰਵਾਉਣ ਤੇ ਪੇਂਡੂ ਮਜ਼ਦੂਰ ਆਗੂਆਂ ਦੀ ਰਿਹਾਈ ਲਈ ਡੀ ਐੱਸ ਪੀ ਦਫ਼ਤਰ ਅੱਗੇ ਜਲਦੀ ਧਰਨਾ ਲਾਉਣ ਦਾ ਐਲਾਨ ਵੀ ਕੀਤਾ ਜਾਵੇਗਾ |

Loading comments...