ਚੋਣਾਂ ਦੇ ਮੱਦੇਨਜ਼ਰ ਕਾਲਾ ਸੰਘਿਆਂ ਦੇ ਚੌਂਕੀ ਇੰਚਾਰਜ ਸਰਬਜੀਤ ਸਿੰਘ ਦੀ ਅਗਵਾਈ ਹੇਠ ਆਉਣ ਜਾਣ ਵਾਲੇ ਵਾਹਨਾਂ ਦੀ ਚੈਕ

1 year ago
36

ਲੋਕ ਸਭਾ ਦੀਆਂ ਆ ਰਹੀਆਂ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਕਪੂਰਥਲਾ ਦੇ ਅਧੀਨ ਪੈਂਦੇ ਕਸਬਾ ਕਾਲਾ ਸੰਘਿਆਂ ਵਿਖੇ ਪੁਲਿਸ ਚੌਂਕੀ ਦੇ ਇੰਚਾਰਜ ਸਬ ਇੰਸਪੈਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਗਈ ਇਸ ਮੌਕ ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਕਿਹਾ ਕਿ ਮਾਣਯੋਗ ਐਸ ਐਸ ਪੀ ਸ੍ਰੀਮਤੀ ਵਸਤਲਾ ਗੁਪਤਾ ਜੀ ਦੇ ਦਿਸ਼ਾ ਨਿਰਦੇਸ਼ਾਂ ਦੇ ਤਹਿਤ ਇਲਾਕੇ ਵਿੱਚ ਆਉਣ ਜਾਣ ਵਾਲੇ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ।

Loading comments...