ਲੋਕ ਸਭਾ ਹਲਕਾ ਲੁਧਿਆਣਾ ਤੋਂ BSP ਉਮੀਦਵਾਰ ਸ. ਲੋਕ ਸਭਾ ਹਲਕਾ ਲੁਧਿਆਣਾ ਦਵਿੰਦਰ ਸਿੰਘ ਰਾਮਗੜ੍ਹੀਆ ਦੇ ਹੱਕ ਚ ਪ੍ਰਚਾਰ

7 months ago
15

ਲੋਕ ਸਭਾ ਹਲਕਾ ਲੁਧਿਆਣਾ ਤੋਂ BSP ਉਮੀਦਵਾਰ ਸ. ਦਵਿੰਦਰ ਸਿੰਘ ਰਾਮਗੜ੍ਹੀਆ ਦੇ ਹੱਕ ਵਿੱਚ ਪ੍ਰਚਾਰ ਕਰਨ ਰਾਮਗੜ੍ਹੀਆ ਬੋਰਡ ਦਿੱਲੀ ਦੇ ਪ੍ਰਧਾਨ ਸ. ਜਤਿੰਦਰ ਪਾਲ ਸਿੰਘ ਗਾਗੀ ਆਪਣੇ ਸਾਥੀਆਂ ਸਮੇਤ ਲੁਧਿਆਣਾ ਪਹੁੰਚੇ। ਉਨਾਂ ਸਮੂਹ ਰਾਮਗੜੀਆ ਭਾਈਚਾਰੇ ਨੂੰ ਸ. ਦਵਿੰਦਰ ਸਿੰਘ ਰਾਮਗੜੀਆ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ।
YouTube Link
https://youtu.be/ZdbhzrAYv-8

Loading comments...