ਪਿੰਡ ਸੇਰੋਂ ਪੁਹੰਚੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ

1 year ago
43

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅੱਜ ਧਰਮ ਧਾਮ ਦੇ ਅਧੀਨ ਆਉਂਦੇ ਪਿੰਡ ਸੇਰੋਂ ਵਿਖੇ ਪਹੁੰਚੇ ਦੇ ਨਾਲ ਪੰਜਾਬ ਦੇ ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਧਾਇਕ ਮਨਿੰਦਰ ਸਿੰਘ ਲਾਲਪੁਰਾ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਆਮ ਆਦਮੀ ਪਾਰਟੀ ਦੀ ਵਰਕਰਾਂ ਦੇ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ।

Loading comments...