ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਨੇ ਕੀਤਾ ਮਤਦਾਨ

1 year ago
37

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਬਟਾਲਾ ਤੋਂ ਵਿਧਾਇਕ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੇ ਪਰਿਵਾਰ ਸਮੇਤ ਕੀਤਾ ਮਤਦਾਨ
( ਰਿਪੋਰਟ ਲੱਕੀ )

Loading comments...