ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁਜ

1 year ago
12

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਵੱਡੀ ਗਿਣਤੀ ਤੇ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜਿਆ ਇਸ ਮੌਕੇ ਉਹਨਾਂ ਨੇ ਕੀਰਤਨ ਸੁਣਿਆ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਤਿਹਾਸ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ

Loading comments...