ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ

7 months ago
13

ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥
ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥
ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥ ਸਤਨਾਮ ਸ਼੍ਰੀ ਵਾਹਿਗੁਰੂ ਜੀ #gurbanikirtan #khalsapanth #highlightseveryone #everyonehighlights #fbreelsfypシ゚viral #fbreels #reelsviralfb #everyonefollowers #foryouシ #foryourpage @followers @highlight

Loading comments...