ਸ਼ਰਾਬੀ ਪੁਲਿਸ ਮੁਲਾਜ਼ਮ ਵੱਲੋਂ ਇੱਕ ਪੱਤਰਕਾਰ ਨੂੰ ਗਲੋ ਫੜ ਕੇ ਉਸ ਨਾਲ ਕੁੱਟ ਮਾਰ ਕੀਤੀ ਜਾ ਰਹੀ ਹੈ।

1 year ago
36

ਸ਼ਰਾਬੀ ਪੁਲਿਸ ਮੁਲਾਜ਼ਮ ਵੱਲੋਂ ਇੱਕ ਪੱਤਰਕਾਰ ਨੂੰ ਗਲੋ ਫੜ ਕੇ ਉਸ ਨਾਲ ਕੁੱਟ ਮਾਰ ਕੀਤੀ ਜਾ ਰਹੀ ਹੈ। ਸ਼ਰੇਆਮ ਕਾਨੂੰਨ ਦੀਆਂ ਧੀਆਂ ਉਡਾਈਆਂ ਜਾ ਰਹੀਆਂ ਹਨ ਕਿਸ ਤਰ੍ਹਾਂ ਪੁਲਿਸ ਵਾਲਾ ਆਪਣੀ ਸ਼ਰਾਬ ਦੇ ਨਸ਼ੇ ਵਿੱਚ ਧੋਂ ਕੇ ਪੱਤਰਕਾਰ ਨੂੰ ਕਵਰੇ ਕਰਨ ਤੋਂ ਰੋਕ ਕੇ ਉਸ ਨਾਲ ਕੁੱਟਮਾਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ ਇਹ ਤਸਵੀਰਾਂ ਅੰਮ੍ਰਿਤਸਰ ਦੀਆਂ ਹਨ ਜਿਹੜੀਆਂ ਤੁਸੀਂ ਵੇਖ ਰਹੇ ਹੋ

Loading comments...