Punjab

3 months ago
5

ਖੇਤਾਂ ਦਾ ਮੁੱਲ ਪੈ ਗਿਆ ਇਹਨਾਂ ਚੋਬਰਾਂ ਦੇ ਪੈਰ ਪੈਕੇ।
ਹਰ ਪਿੰਡ ਦੇ ਨੌਜਵਾਨਾਂ ਨੂੰ ਇਸੇ ਤਰ੍ਹਾਂ ਜੁੜਕੇ ਖੇਡਾਂ ਅਤੇ ਹੋਰ ਉਸਾਰੂ ਕੰਮਾਂ ਵਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਦਾ ਕੋੜ੍ਹ ਕੱਢਿਆ ਜਾਵੇ।
ਹਰ ਪਿੰਡ ਦੀ ਪੰਚਾਇਤ ਅਤੇ ਮੋਹਤਬਰ ਬੰਦਿਆਂ ਨੂੰ ਇਸ ਵਲ ਧਿਆਨ ਦੇਣਾ ਚਾਹੀਦਾ ਹੈ ਜੀ।
#ਪੰਜਾਬ

Loading comments...