ਚੋਹਲਾ ਸਾਹਿਬ ਵਿਖੇ ਫਿਰੋਤੀ ਨਾ ਦੇਣ‌ ਤੇ ਦੁਕਾਨਦਾਰ ਨੂੰ ਸ਼ਰੇਆਮ ਬਾਜਾਰ ਵਿਚ ਮਾਰੀਆ ਗੋਲੀਆਂ

9 months ago
13

ਤਰਨਤਾਰਨ ਦੇ ਅਧੀਨ ਆਉਂਦੇ ਕਸਬਾ ਚੋਹਲਾ ਸਾਹਿਬ ਵਿਖੇ ਦੁਕਾਨਦਾਰ ਵੱਲੋਂ 10 ਲੱਖ ਰੁਪਏ ਦੀ ਫਿਰੌਤੀ ਨਾ ਦਿੱਤੇ ਜਾਣ ਕਾਰਨ ਅੱਜ ਇੱਕ ਅਣਪਛਾਤੇ ਵਿਅਕਤੀ ਵੱਲੋਂ ਸ਼ਰੇਆਮ ਬਾਜਾਰ ਵਿਚ ਪ੍ਰੀਤ ਟੈਲੀਕੋਮ ਦੇ ਮਾਲਕ ਨੂੰ ਗੋਲੀਆਂ ਮਾਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਇਸ ਦੋਰਾਨ ਬਜ਼ਾਰ ਵਿੱਚ ਲੰਘ ਰਹੇ ਇੱਕ ਹੋਰ ਵਿਅਕਤੀ ਨੂੰ ਵੀ ਗੋਲੀ ਲੱਗੀ ਹੈ ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਇੱਥੇ ਇਹ ਵੀ ਦੱਸਣਯੋਗ ਹੈ ਕਿ ਦੁਕਾਨਦਾਰ ਪਾਸੋਂ ਕੁੱਝ ਦਿਨ ਪਹਿਲਾਂ ਅਣਪਛਾਤੇ ਵਿਅਕਤੀ ਪਾਸੋਂ 10 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ ਗਈ ਸੀ

Loading comments...