ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਦਾ ਕਾਬੂ

7 months ago
17

ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਪੁਲੀਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾਂਦੀ ਹੈ ਇਸੇ ਦੇ ਚੱਲਦੇ ਅੱਜ ਪੁਲੀਸ ਚੌਕੀਂ ਤੂਤ ਵਲੋਂ ਗੈਰ ਕਾਨੂੰਨੀ ਮਾਈਨਿੰਗ ਕਰਨ ਖਿਲਾਫ ਸਖਤ ਕਾਰਵਾਈ ਕਰਦਿਆਂ ਇਕ ਟਰੈਕਟਰ ਟਰਾਲਾ ਜ਼ਬਤ ਕਰ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ
ਇਸ ਸੰਬੰਧੀ ਥਾਣਾ ਸਦਰ ਪੱਟੀ ਦੇ ਐੱਸ ਐੱਚ ਓ ਗੁਰਬਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਗੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜੋ ਵੀ ਆਪਣੀ ਨਿੱਜੀ ਵਾਹਨਾਂ ਰਾਹੀਂ ਮਾਈਨਿੰਗ ਕਰਦੇ ਹਨ ਜਾਂ ਕਰਨਗੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

Loading comments...