ਪਿੰਡ ਵਾਸੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸੰਤ ਸੀਚੇਵਾਲ ਜੀ ਦੀ ਅਗਵਾਈ ਵਿੱਚ ਸੀਵਰੇਜ ਚਾਲੂ ਕੀਤਾ ਗਿਆ