ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋ 82 ਵਰੇਗੰਢ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ

1 month ago

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋ ਆਪਣੀ 82 ਵਰੇਗੰਢ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ--- ਧਰਮ ਪਰਿਵਰਤਨ ਦੇ ਵਿਰੁੱਧ ਜਬਰਦਸਤ ਲਹਿਰ ਬਣਾਈ ਜਾਵੇਗੀ
#AISF, #AkalTakht, #DharmParivartan, #SikhUnity, #AwazeQaumTv

Loading comments...