Premium Only Content

Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 4 October 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 4 October 2025
GKR TV
GKR NEWS
Watch GKR TV & stay tuned for Breaking News
#sikhhistory #sikh #guruarjandevji #trending #live #youtube #gurudwara #samagam #news #breakingnews
ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥
ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ
ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ
॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ
॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ
ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ
ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ
ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ
ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥
ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ
ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ
ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-)
ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ)
ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ
ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ
ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧।
ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ
(ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ)
ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ
ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ,
ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ
ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ
ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ
ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ
ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ
(ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ
ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ
ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥
#SachkhandSriDarbarSahib #SriHarmandirSahib #harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
4:42
GKR TV
21 hours agoਪੰਜਾਬ ਦੇ ਹ/ੜ੍ਹ ਪੀ/ੜ੍ਹ/ਤਾਂ ਨੂੰ ਕੇਂਦਰ ਸਰਕਾਰ ਤੋਂ ਮਿਲਿਆ ਮੁਆਵਜ਼ਾ, ਮੰਤਰੀ ਸ਼ਿਵਰਾਜ ਚੌਹਾਨ ਨੇ ਸੌਂਪੀ ਰਾਸ਼ੀ
1 -
2:08:19
Inverted World Live
7 hours agoInvasion of the Lectern Guy | Ep. 124
43.5K4 -
2:54:29
TimcastIRL
6 hours agoDemocrats Declare STATE OF EMERGENCY Over ICE Raids, DHS ATTACKED, CIVIL WAR | Timcast IRL
240K138 -
2:37:25
TheSaltyCracker
7 hours agoAlex Jones Gets Screwed ReeEEStream 10-15-25
100K251 -
58:25
Man in America
11 hours agoPaper Silver IMPLODES: Experts Predict HUNDREDS PER OUNCE is Coming
41.7K22 -
5:13:06
Drew Hernandez
14 hours agoSENIOR ISRAELI OFFICIALS CLAIM GAZA WAR NOT OVER & ILLEGAL ALIENS COORDINATE ANOTHER ATTACK ON ICE?
35.5K10 -
5:34:51
SpartakusLIVE
6 hours agoLIVE from VACATION || #1 Greek God of a Streamer
40.6K3 -
4:01:06
Alex Zedra
5 hours agoLIVE! New Devour Map
38.9K1 -
2:20:45
Geeks + Gamers
7 hours agoGeeks+Gamers Play- FALL GUYS
32.9K1 -
1:09:36
Glenn Greenwald
1 day agoTrump Escalates War Efforts Towards Venezuela; New Book Details Secret Horrors of Factory Farms | SYSTEM UPDATE #531
153K77