Premium Only Content
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 20 October 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 20 October 2025
GKR TV
GKR NEWS
Watch GKR TV & stay tuned for Breaking News
#sikhhistory #sikh #guruarjandevji #trending #live #youtube #gurudwara #samagam #news #breakingnews
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ
ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ
ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ
॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ
॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ
ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ
ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ
ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ
ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ
ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ
ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-
ਬੰਦਾਂ ਵਾਲੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ
ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ
ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ
(ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ)
ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ
ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ
॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ,
(ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ
ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ
ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ
ਚਲੀ ਜਾਂਦੀ ਹੈ ॥ ਰਹਾਉ ॥ ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ
ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ
ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ
ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ
ਵਿਅਰਥ ਚਲਾ ਜਾਂਦਾ ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ
ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ,
ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ
ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ
ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ
ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ
ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ
ਉੱਤੇ ਤੁਰ ਨਹੀਂ ਸਕਦੇ। ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ
ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ
ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
rSahib #harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
3:36
GKR TV
2 days agoਪੰਜਾਬੀ ਗਾਇਕ Dilpreet Dhillon ਬਣੇ ਪਿਤਾ, ਸੋਸ਼ਲ ਮੀਡੀਆ 'ਤੇ ਪੁੱਤ ਦੀ ਤਸਵੀਰ ਕੀਤੀ ਸਾਂਝੀ
8 -
LIVE
GritsGG
2 hours agoBO7 Warzone Is Here! Win Streaking! New Leaderboard?
479 watching -
LIVE
ReAnimateHer
19 hours ago $0.03 earnedScreams in the Fog | DBD Live
165 watching -
LIVE
Grant Cardone
4 hours agoHow to Find Your First $1million Profit In Real Estate
1,836 watching -
LIVE
This is the Ray Gaming
1 hour agoNew Shirt SaturRAY | Rumble Premium Creator
49 watching -
LIVE
PenguinSteve
35 minutes agoLIVE! The Return of the Battlefield 6!
69 watching -
54:54
iCkEdMeL
2 hours ago $46.80 earned🔴 BREAKING: Gunman Opens Fire at Tim Pool’s Home
71K34 -
LIVE
GamingWithHemp
2 hours agoPlaying Metroid Prime 4 episode 1 A new beginning
94 watching -
2:30:55
I_Came_With_Fire_Podcast
12 hours agoPuerto Rico, Corruption, Ther Sterilization of Women, and the Bankers Behind it All
19.9K16 -
54:40
X22 Report
6 hours agoMr & Mrs X - [DS] Pushing Division, Traitors Will Be Exposed, Hold The Line - EP 18
106K29