Premium Only Content
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 28 October 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 28 October 2025
GKR TV
GKR NEWS
Watch GKR TV & stay tuned for Breaking News
#sikhhistory #sikh #guruarjandevji #trending #live #youtube #gurudwara #samagam #news #breakingnews
ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ
ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ
ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ
ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ
ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥
ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ
ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ
ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ
ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ
॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁਤੁਮਘਾ
॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ
ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ
ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ,
ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ,
ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ
ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ।
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ
ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ!
ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ।
ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ
ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ
ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ
ਲੈ ਲਿਆ ਹੈ)।੧।ਰਹਾਉ। ਹੇ ਭਾਈ! ਦੁਨੀਆ ਦੇ ਰਾਜੇ
ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ
ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ
ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ
ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ
ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ
ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ)
ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ
(ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ
ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ
ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ
ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ
ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ
ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ!
ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ
ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।
rSahib #harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
3:01
GKR TV
7 hours agoਦਿੱਲੀ ਧ/ਮਾ/ਕੇ ਦੇ ਮੱਦੇਨਜ਼ਰ ਪੰਜਾਬ ਚ ਹਾਈ ਅਲਰਟ, ਪੁਲਿਸ ਨੇ ਕੀਤੀ ਚੈਕਿੰਗ
1 -
1:16:23
Graham Allen
2 hours agoThe United States of Islam?! We Are Being INVADED!!! + ANTIFA Must End NOW!!
130K1.43K -
LIVE
Viss
1 hour ago🔴LIVE - ARC RAIDERS Befriend or Betray? Chat Decides!
143 watching -
1:10:29
Chad Prather
16 hours agoFailure and the God Who Restores
60.7K19 -
LIVE
SOLTEKGG
59 minutes ago🔴 LIVE - 30+ KILL FOR 60 GIFTED SUBS - Battlefield 6
62 watching -
LIVE
Matt Kohrs
12 hours agoStock Market Open: Record Highs Incoming 🚀🚀🚀 || Live Trading $1M
475 watching -
LIVE
GloryJean
44 minutes agoRedSec BEAST Putting in Reps
54 watching -
1:13:54
The Kevin Trudeau Show Limitless
54 minutes agoKevin Trudeau: Banned, Censored, Still Speaking Truth.
1.24K -
16:05
It’s the Final Round
10 hours ago $0.05 earnedNBA Best Bets & Player Props | Full Analysis & Predictions, FREE Today Wednesday 11/12 November 12th
635 -
1:56:13
LadyDesireeMusic
2 hours ago $5.84 earnedShort Morning Stream
19.4K2