Premium Only Content
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 5 November 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 5 November 2025
GKR TV
GKR NEWS
Watch GKR TV & stay tuned for Breaking News
#sikhhistory #sikh #guruarjandevji #trending #live #youtube #gurudwara #samagam #news #breakingnews
ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ
ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥
ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ
ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ
ਦਾਰੂ ॥ ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥
ਤਿਨਿ ਸਗਲੀ ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ
॥ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ
ਸਾਖੀ ॥ ਤਿਨਿ ਸਗਲੀ ਲਾਜ ਰਾਖੀ ॥੩॥ ਬੋਲਾਇਆ ਬੋਲੀ ਤੇਰਾ
॥ ਤੂ ਸਾਹਿਬੁ ਗੁਣੀ ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥
ਅਪੁਨੇ ਦਾਸ ਕੀ ਪੈਜ ਰਾਖੀ ॥੪॥੬॥੫੬॥
ਅਰਥ: ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ,
ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ
ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ,
ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ
॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ,
ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ)
ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ
ਹਨ ॥ ਰਹਾਉ ॥ ਹੇ ਭਾਈ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ
ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ, ਉਸ
(ਨਾਮ-ਦਾਰੂ) ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ।
ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੇਹਰ ਕੀਤੀ, ਤਾਂ ਉਸ ਨੇ ਆਪਣੀ
ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ
ਸੰਵਾਰ ਲਿਆ) ॥੨॥ ਹੇ ਭਾਈ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ
ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ। ਉਹ ਸਾਡਾ ਜੀਵਾਂ ਦਾ
ਕੋਈ ਗੁਣ ਜਾਂ ਔਗੁਣ ਦਿਲ ਤੇ ਲਾ ਨਹੀਂ ਰੱਖਦਾ। (ਪ੍ਰਭੂ ਦੀ ਕਿਰਪਾ
ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ
ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ ਵਿਕਾਰਾਂ
ਦੇ ਢਹੇ ਚੜ੍ਹਨ ਤੋਂ ਬਚਾ ਲਿਆ) ॥੩॥ ਹੇ ਪ੍ਰਭੂ! ਜਦੋਂ ਤੂੰ ਪ੍ਰੇਰਨਾ ਦੇਂਦਾ ਹੈਂ
ਤਦੋਂ ਹੀ ਮੈਂ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ। ਤੂੰ ਸਾਡਾ ਮਾਲਕ ਹੈਂ,
ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ। ਹੇ ਨਾਨਕ ਜੀ!
ਸਦਾ-ਥਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ
ਹੈ। ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ
ਆਇਆ ਹੈ ॥੪॥੬॥੫੬॥
#harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
3:36
GKR TV
18 hours agoਪੰਜਾਬੀ ਗਾਇਕ Dilpreet Dhillon ਬਣੇ ਪਿਤਾ, ਸੋਸ਼ਲ ਮੀਡੀਆ 'ਤੇ ਪੁੱਤ ਦੀ ਤਸਵੀਰ ਕੀਤੀ ਸਾਂਝੀ
8 -
LIVE
SpartakusLIVE
3 hours agoHUGE NEW UPDATE - Aim Assist NERF, New META, New MOVEMENT || #1 King of Content
221 watching -
LIVE
XDDX_HiTower
2 hours agobattlefield 6 with the crew! [RGMT CONTENT Mgr. | RGMT GL | GZW CL]
118 watching -
2:28:57
Nikko Ortiz
3 hours agoVirtual Reality Milsim... | Rumble LIVE
20.5K4 -
LIVE
StevieTLIVE
2 hours agoNEW UPDATE Warzone WINS w/ The Fellas
73 watching -
9:00:32
Dr Disrespect
11 hours ago🔴LIVE - DR DISRESPECT - WARZONE x BLACK OPS 7 - SEASON 1 INTEGRATION
137K7 -
1:25:00
Sam Tripoli
3 hours ago $1.87 earnedPunch Drunk Sports LIVE!
17K2 -
55:45
MattMorseTV
3 hours ago $8.94 earned🔴Trump scores 3 VICTORIES in ONE DAY.🔴
20.7K31 -
LIVE
Badlands Media
8 hours agoSITREP Ep. 137
1,619 watching -
1:53:04
Barry Cunningham
6 hours agoLIVE BREAKING NEWS: President Trump And Melania Trump Host The National Christmas Tree Lighting
76.3K12