Premium Only Content
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 28 November 2025
Hukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 28 November 2025
GKR TV
GKR NEWS
Watch GKR TV & stay tuned for Breaking News
#sikhhistory #sikh #guruarjandevji #trending #live #youtube #gurudwara #samagam #news #breakingnews
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ
ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ
ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ
ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ
ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ
ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ
ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ
ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ
ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
ਅਰਥ: ਰਾਗ ਜੈਤਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਹੇ ਭਾਈ! ਜਦੋਂ)
ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ
ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ
ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ
ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ
ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ
ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ
ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥ ਹੇ
ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ
ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ
ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ
ਹੈ ॥੨॥ ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ
ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ
ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੩॥ ਹੇ ਗੁਰੂ! ਅਸੀ
ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ
ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ।
ਦਾਸ ਨਾਨਕ ਜੀ! (ਆਖੋ—) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ
ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ ॥੪॥੧॥
#harmindersahib #goldentemple #waheguru #waheguruji #Hukamnama #SriDarbarSahib #GoldenTemple #DarbarSahib #Amritsar #DailyHukamnama #Gurbani #Sikhism #GuruGranthSahib #sikhfaith #nitnem #HarmandirSahib #ShabadKirtan #sikhtraditions
#hukamnama #sridarbarsahib #DailyHukamnama #Amritsar #Sikhism #gurbani #punjabispirituality #sgpcamritsar @SGPCSriAmritsar #punjab #viralvideo #breakingnews #news #youtube #sikhhistory #sikh
-
2:28
GKR TV
14 hours agoHukamnama | ਹੁਕਮਨਾਮਾ | Sri Darbar Sahib | ਸੱਚਖੰਡ ਸ਼੍ਰੀ ਦਰਬਾਰ ਸਾਹਿਬ | 4 December 2025
1 -
33:29
Donald Trump Jr.
4 hours agoLive With FBI Director Kash Patel, Breaking News!! | Triggered Ep.297
156K115 -
1:22:59
The Quartering
2 hours agoJ6 Pipe Bomber Arrested, Candace Owens TPUSA Debate Predictions & My Staff Caused A Lawsuit!
55.8K40 -
LIVE
Dr Disrespect
5 hours ago🔴LIVE - DR DISRESPECT - WARZONE x BLACK OPS 7 - SEASON 1 INTEGRATION
1,294 watching -
LIVE
The HotSeat With Todd Spears
56 minutes agoEP 220: Candace Vs. TPUSA (and Why I DON'T CARE)
626 watching -
DeVory Darkins
4 hours agoBOMBSHELL: Congress drops BRUTAL NEWS for Tim Walz after Comer announces Probe
168K49 -
1:15:17
Sean Unpaved
4 hours agoPlayoff Implications On The Line For Cowboys vs. Lions NFC SHOWDOWN! | UNPAVED
38.5K -
59:30
Simply Bitcoin
22 hours ago $0.75 earnedThe Bitcoin Crucible w/ Alex Stanczyk & Daniel Batten - Episode 11
25.3K3 -
8:44
Jamesons Travels
18 hours ago $1.29 earnedCongress Created This Mess…Now Troops Pay the Price
21.8K17 -
1:00:13
Timcast
4 hours agoTrump DUNKS On Somalis, Calls For Ilhan Omar To Be DEPORTED
170K52