ਸਿੱਖਾ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਪੰਥ ਦੀ ਖ਼ਾਤਰ ਆਪਣਾ ਪਰਿਵਾਰ ਸ਼ਹੀਦ ਕਰਵਾ ਦਿੱਤਾ ਸੀ

3 years ago
3

ਸਿੱਖਾ ਦੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਪੰਥ ਦੀ ਖ਼ਾਤਰ ਆਪਣਾ ਪਰਿਵਾਰ ਸ਼ਹੀਦ ਕਰਵਾ ਦਿੱਤਾ ਸੀ ਜਿਸ ਵਿਚ ਓਹਨਾਂ ਦੇ 4 ਪੁੱਤਰ ਬਾਬਾ ਅਜੀਤ ਸਿੰਘ, ਜੁਝਾਰ ਸਿੰਘ, ਫਤਿਹ ਸਿੰਘ, ਜ਼ੋਰਾਵਰ ਸਿੰਘ ਸਨ ਇਸ ਤੋਂ ਇਲਾਵਾ ਮਾਤਾ ਗੁਜਰੀ ਜੀ ਅਤੇ ਪਿਤਾ ਗੁਰੂ ਤੇਗ ਬਹਾਦਰ ਜੀ ਅਤੇ ਆਪਣੇ ਆਪ ਨੂੰ ਵੀ ਵਾਰ ਦਿੱਤਾ

Loading comments...